ਡੋਪ ਟੈਸਟ ਪਾਜ਼ੇਟਿਵ, ਕੇਸ ਦਰਜ
ਥਾਣਾ ਸਦਰ ਬੁਢਲਾਡਾ ਪੁਲਿਸ
Publish Date: Sat, 22 Nov 2025 07:10 PM (IST)
Updated Date: Sat, 22 Nov 2025 07:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਸਦਰ ਬੁਢਲਾਡਾ ਪੁਲਿਸ ਨੇ ਇੱਕ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਬਲਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਅਮਨਦੀਪ ਸਿੰਘ ਉਰਫ਼ ਕਾਲਾ ਵਾਸੀ ਦੋਦੜਾ ਜਦੋਂ ਡੋਪ ਟੈਸਟ ਕਰਵਾਇਆ ਗਿਆ ਤਾਂ ਪਾਜ਼ੇਟਿਵ ਆਇਆ। ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।