ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਥਾਣਾ ਸਰਦੂਲਗੜ੍ਹ ਪੁਲਿਸ ਥਾਣਾ ਸਰਦੂਲਗੜ੍ਹ ਪੁਲਿਸ
Publish Date: Tue, 28 Apr 2026 05:39 PM (IST)
Updated Date: Wed, 29 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਸਰਦੂਲਗੜ੍ਹ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਗੁੱਲੂ ਵਾਸੀ ਸੰਘਾ ਨੂੰ 20 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ‘ਚ ਗੁਰਦੀਪ ਸਿੰਘ ਉਰਫ਼ ਗੁੱਲੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।