ਸਟੇਟ ਬਿਊਰੋ, ਚੰਡੀਗੜ੍ਹ : ਪੰਚਕੂਲਾ ਦੇ ਅਮਰਾਵਤੀ ਮਾਲ 'ਚ ਘੁੰਮਦੇ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਾਇਰ ਵਿਭਾਗ ਦੇ ਮੁਲਾਜ਼ਮ ਅੱਗ ਬੁਝਾਉਣ ਦੀ ਮੁਸ਼ੱਕਤ ਕਰ ਰਹੇ ਹਨ।

Posted By: Seema Anand