AAP ਪੰਜਾਬ ਨੇ BC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ, ਦੇਖੋ ਲਿਸਟ
ਆਮ ਆਦਮੀ ਪਾਰਟੀ ਪੰਜਾਬ ਨੇ BC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ । ਜੋ ਕਿ ਹੇਠ ਦਿੱਤੀ ਲਿਸਟ ਅਨੁਸਾਰ ਹੈ-
Publish Date: Sun, 25 Jan 2026 01:35 PM (IST)
Updated Date: Sun, 25 Jan 2026 01:42 PM (IST)
ਆਨਲਾਈਨ ਡੈਸਕ, ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ BC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ । ਜੋ ਕਿ ਹੇਠ ਦਿੱਤੀ ਲਿਸਟ ਅਨੁਸਾਰ ਹੈ-
ਆਮ ਆਦਮੀ ਪਾਰਟੀ ਪੰਜਾਬ ਬੀ. ਸੀ. ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ।
ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। pic.twitter.com/0bpuZrxcwJ
— AAP Punjab (@AAPPunjab) January 24, 2026