
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਹ ਜਾਣਕਾਰੀ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਮ ’ਤੇ ਜਾਰੀ ਪ੍ਰੈੱਸ ਬਿਆਨ ’ਚ ਦਿੱਤੀ ਗਈ। ਨਵ-ਨਿਯੁਕਤ ਕੀਤੇ ਬੁਲਾਰਿਆਂ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਆਪਣੇ ਨਵੇਂ ਬੁਲਾਰਿਆਂ ਤੇ ਟੀਵੀ ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ’ਚ 23 ਬੁਲਾਰੇ ਤੇ 29 ਟੀਵੀ ਪੈਨਲਿਸਟ ਸ਼ਾਮਲ ਹਨ। ਇਹ ਜਾਣਕਾਰੀ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਮ ’ਤੇ ਜਾਰੀ ਪ੍ਰੈੱਸ ਬਿਆਨ ’ਚ ਦਿੱਤੀ ਗਈ।
ਨਵ-ਨਿਯੁਕਤ ਕੀਤੇ ਬੁਲਾਰਿਆਂ ’ਚ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ, ਜਗਦੀਪ ਗੋਲਡੀ ਕੰਬੋਜ, ਡਾ. ਅਮਨਦੀਪ ਕੌਰ, ਦੇਵਿੰਦਰ ਸਿੰਘ ਲਾਡੀ ਢੌਂਸ, ਦਿਨੇਸ਼ ਚੱਢਾ, ਡਾ. ਇੰਦਰਬੀਰ ਸਿੰਘ ਨਿੱਜਰ, ਮਨਜਿੰਦਰ ਸਿੰਘ ਲਾਲਪੁਰਾ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਡਾ. ਸੁਖਵਿੰਦਰ ਕੁਮਾਰ ਸੁੱਖੀ, ਨੀਲ ਗਰਗ, ਦੀਪਕ ਬਾਲੀ, ਹਰਚੰਦ ਸਿੰਘ ਬਰਸਾਟ, ਡਾ. ਸੰਨੀ ਆਹਲੂਵਾਲੀਆ, ਜਗਰੂਪ ਸਿੰਘ ਸੇਖਵਾਂ, ਗੁਰਪ੍ਰੀਤ ਸਿੰਘ ਜੀਪੀ, ਜਗਤਾਰ ਸੰਘੇੜਾ, ਪ੍ਰਿੰਸੀਪਲ ਇੰਦਰਜੀਤ ਕੌਰ, ਬਿਕਰਮਜੀਤ ਪਾਸੀ, ਅਨਿਲ ਠਾਕੁਰ, ਸ਼ਸ਼ੀਵੀਰ ਸ਼ਰਮਾ ਅਤੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਸ਼ਾਮਲ ਹਨ।
ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਟੀਵੀ ਪੈਨਲਿਸਟਾਂ ’ਚ ਅਰਵਿੰਦਰ ਸਿੰਘ ਭੱਟੀ, ਰਣਬੀਰ ਸਿੰਘ ਢੀਂਡਸਾ, ਕਰਮਜੀਤ ਕੌਰ ਸੰਧੂ, ਕੰਚਨ ਦਿਓਲ, ਹਰਿੰਦਰ ਪਾਲ ਸਿੰਘ ਮਨੋਚਾ, ਡਾ. ਪੂਜਾ ਸਿੰਘ, ਸਤਨਾਮ ਸਿੰਘ ਮਠਾਰੂ, ਵਰੁਣ ਰਾਣਾ, ਜੋਬਨ ਰੰਧਾਵਾ, ਅਮਨਦੀਪ ਸੰਧੂ, ਹਰਪ੍ਰੀਤ ਸਿੰਘ ਕੋਟ, ਨੀਤੂ ਕਪੂਰ ਸਿੰਗਲਾ, ਅਬਜਿੰਦਰ ਸਿੰਘ ਸੰਘਾ, ਆਜ਼ਮ ਦਾਰਾ, ਐਡਵੋਕੇਟ ਰਵਿੰਦਰ ਸਿੰਘ, ਸੰਦੀਪ ਬੰਧੂ, ਰਣਜੀਤ ਪਾਲ ਸਿੰਘ, ਰਾਜਨ ਅਮਰਦੀਪ ਸਿੰਘ, ਰਿਪਨਦੀਪ ਸਿੰਘ ਸਿੱਧੂ, ਸੁਖਜਿੰਦਰ ਸਿੰਘ ਕੌਣੀ, ਕੁਲਵਿੰਦਰ ਸਿੰਘ ਬਰਾੜ, ਸਰਬਜੀਤ ਭੁੱਲਰ, ਰਾਜਕੁਮਾਰ ਬਹਿਲ, ਕੋਮਲ ਗੁਰਨੂਰ ਸਿੰਘ, ਕਰਨਵੀਰ ਸਿੰਘ ਨੌਰੰਗਵਾਲ, ਮੋੜਾ ਸਿੰਘ ਅਣਜਾਣ, ਸੁਖਜੀਤ ਸਿੰਘ ਢਿਲਵਾਂ, ਕੁਲਵਿੰਦਰ ਸਿੰਘ ਬਰਾੜ ਤੇ ਅੰਗਦ ਦੀਪ ਸਿੰਘ ਸੋਹਲ ਦੇ ਨਾਂ ਸ਼ਾਮਲ ਹਨ।