
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ (ਬ) ਨੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਨੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।