- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ 'ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ 'ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।