- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲ ਹੀ ਵਿੱਚ ਹੋਈਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ’ਚ ਐਤਵਾਰ ਸ਼ਾਮ ਨੂੰ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰ ’ਚ ਵਿਸ਼ਾਲ ਰੋਡ ਸ਼ੋਅ ਕੱਢ ਕੇ ਮੁਹਾਲੀ ਵਾਸੀਆਂ ਦਾ ਧੰਨਵਾਦ ਕੀਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਹਾਲ ਹੀ ਵਿੱਚ ਹੋਈਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ’ਚ ਐਤਵਾਰ ਸ਼ਾਮ ਨੂੰ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰ ’ਚ ਵਿਸ਼ਾਲ ਰੋਡ ਸ਼ੋਅ ਕੱਢ ਕੇ ਮੁਹਾਲੀ ਵਾਸੀਆਂ ਦਾ ਧੰਨਵਾਦ ਕੀਤਾ।