
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਸੇਵਾ ਕਾਲ ਤਿੰਨ ਸਾਲ ਦਾ ਹੋਵੇਗਾ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਚਾਂਸਲਰ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਐਕਟ, 1998 ਦੀ ਧਾਰਾ 14(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਸੇਵਾ ਕਾਲ ਤਿੰਨ ਸਾਲ ਦਾ ਹੋਵੇਗਾ।