Big Breaking : ਪੰਜਾਬ 'ਚ ਸੱਤ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ, ਪੜ੍ਹੋ ਪੂਰੀ ਸੂਚੀ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੱਤ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ।
Publish Date: Tue, 02 Jun 2026 09:57 PM (IST)
Updated Date: Tue, 02 Jun 2026 10:35 PM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੱਤ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ।