Big News : ਵਿਦਿਆਰਥੀਆਂ ਲਈ ਅਹਿਮ ਖ਼ਬਰ, ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਡਬਲ ਸ਼ਿਫ਼ਟ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ
ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਮੂਹ ਡਬਲ ਸ਼ਿਫ਼ਟ ਸਰਕਾਰੀ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ।
Publish Date: Sun, 24 May 2026 08:14 PM (IST)
Updated Date: Sun, 24 May 2026 08:21 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਮੂਹ ਡਬਲ ਸ਼ਿਫ਼ਟ ਸਰਕਾਰੀ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ।
ਜਾਣਕਾਰੀ ਅਨੁਸਾਰ, ਸਕੂਲ ਦੀ ਪਹਿਲੀ ਸਿਫ਼਼ਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਹੋਵੇਗੀ ਜਦੋਂਕਿ ਸ਼ਾਮ ਦੀ ਸ਼ਿਫ਼ਟ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਥ ਹੋਵੇਗੀ।
ਇਸ ਸਬੰਧੀ ਡਾਇਰੈਕਟਰ ਸਕੂਲ ਆਫ਼ ਐਜੂਕੇਸ਼ਨ (ਸੈਕੰਡਰੀ) ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
![naidunia_image]()