- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਅੱਜ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੇ ਇੱਕ ਵਫ਼ਦ ਨੇ ਮੁਲਾਕਾਤ ਕੀਤੀ। ਜਾਖੜ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਇਸ ਸਬੰਧੀ ਵੇਰਵੇ ਸ਼ਾਮਲ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅੱਜ ਵੀ ਮੁਲਾਜ਼ਮਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਇਆ ਜਾਵੇਗਾ।

ਚੰਡੀਗੜ੍ਹ :- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਅੱਜ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੇ ਇੱਕ ਵਫ਼ਦ ਨੇ ਮੁਲਾਕਾਤ ਕੀਤੀ। ਜਾਖੜ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਇਸ ਸਬੰਧੀ ਵੇਰਵੇ ਸ਼ਾਮਲ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅੱਜ ਵੀ ਮੁਲਾਜ਼ਮਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਇਆ ਜਾਵੇਗਾ।