- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Cabinet Meeting 'ਚ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਹ ਵੀ ਹੈ ਕਿ Sri Akal Takht Sahib ਦੇ ਸਕੱਤਰੇਤ ਨੇ ਕੈਬਨਿਟ ਮੰਤਰੀਆਂ ਨੂੰ 29 ਤਰੀਕ ਨੂੰ ਪੇਸ਼ ਹੋਣ ਬਾਰੇ ਰਸਮੀ ਤੌਰ 'ਤੇ ਪੱਤਰ ਭੇਜ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਇਸ ਮੁੱਦੇ 'ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

Punjab Cabinet Meeting on 22 June : ਜੈ ਸਿੰਘ ਛਿੱਬਰ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਦਿਨ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਬਾਰੇ ਭਾਵੇਂ ਕਿ ਅਜੇ ਤਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਤੇ ਮੰਤਰੀਆਂ ਨੂੰ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਮਝਿਆ ਜਾਂਦਾ ਹੈ ਕਿ ਮੀਟਿੰਗ 'ਚ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਹ ਵੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਕੈਬਨਿਟ ਮੰਤਰੀਆਂ ਨੂੰ 29 ਤਰੀਕ ਨੂੰ ਪੇਸ਼ ਹੋਣ ਬਾਰੇ ਰਸਮੀ ਤੌਰ 'ਤੇ ਪੱਤਰ ਭੇਜ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਇਸ ਮੁੱਦੇ 'ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
