CM Mann ਨੇ ਅੱਜ ਸੱਦੀ ਕੈਬਨਿਟ ਮੀਟਿੰਗ, ਸਰਦ ਰੁੱਤ ਸੈਸ਼ਨ ਬਲਾਉਣ ਦੇ ਫ਼ੈਸਲੇ ’ਤੇ ਲੱਗ ਸਕਦੀ ਹੈ ਮੋਹਰ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ਨਿੱਚਰਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਹਾਲਾਂਕਿ ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀ ਕੀਤਾ ਗਿਆ ਪਰ ਪਤਾ ਲੱਗਿਆ ਹੈ ਕਿ ਮੀਟਿੰਗ ’ਚ ਜਨਵਰੀ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬਲਾਉਣ ਦੇ ਫ਼ੈਸਲੇ ’ਤੇ ਮੋਹਰ ਲਗਾਈ ਜਾ ਸਕਦੀ ਹੈ।
Publish Date: Sat, 20 Dec 2025 09:47 AM (IST)
Updated Date: Sat, 20 Dec 2025 09:50 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ਨਿੱਚਰਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਹਾਲਾਂਕਿ ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀ ਕੀਤਾ ਗਿਆ ਪਰ ਪਤਾ ਲੱਗਿਆ ਹੈ ਕਿ ਮੀਟਿੰਗ ’ਚ ਜਨਵਰੀ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬਲਾਉਣ ਦੇ ਫ਼ੈਸਲੇ ’ਤੇ ਮੋਹਰ ਲਗਾਈ ਜਾ ਸਕਦੀ ਹੈ।