ਕਾਂਗਰਸ ਨੇ ਵਿਨੈ ਕੁਮਾਰ ਨੂੰ ਹਿਮਾਚਲ ਪ੍ਰਦੇਸ਼ 'ਚ ਦਿੱਤੀ ਵੱਡੀ ਜ਼ਿੰਮੇਵਾਰੀ, ਦਿੱਤਾ ਇਹ ਅਹੁਦਾ
ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸ੍ਰੀ ਵਿਨੈ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
Publish Date: Sat, 22 Nov 2025 09:50 PM (IST)
Updated Date: Sat, 22 Nov 2025 09:52 PM (IST)
ਚੰਡੀਗੜ੍ਹ : ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸ੍ਰੀ ਵਿਨੈ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਹੈ।