ਸਟੇਟ ਬਿਊਰੋ, ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਐਸਐਸਪੀ ਚਰਨਜੀਤ ਸ਼ਰਮਾ, ਡੀਆਈਜੀ ਪਰਮਜੀਤ ਸਿੰਘ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਆਪਣਾ ਫੈਸਲਾ ਅੱਜ ਸ਼ਾਮ 4 ਵਜੇ ਸੁਣਾਏਗੀ।

Posted By: Seema Anand