- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖ਼ਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰ. 23 ਦੇ ਬੂਥ ਨੰ. 93 ਅਤੇ ਵਾਰਡ ਨੰ. 2 ਦੇ ਬੂਥ ਨੰ. 7 ਅਤੇ ਵਾਰਡ ਨੰ. 4 ਦੇ ਬੂਥ ਨੰ. 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖ਼ਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰ. 23 ਦੇ ਬੂਥ ਨੰ. 93 ਅਤੇ ਵਾਰਡ ਨੰ. 2 ਦੇ ਬੂਥ ਨੰ. 7 ਅਤੇ ਵਾਰਡ ਨੰ. 4 ਦੇ ਬੂਥ ਨੰ. 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੋਸ਼ ਲਗਾਇਆ ਕਿ ਵਾਰਡ ਨੰ. 23 ਦੇ ਪੋਲਿੰਗ ਬੂਥ ਨੰ. 93 ਅਤੇ ਵਾਰਡ ਨੰ. 2 ਦੇ ਬੂਥ ਨੰ. 7 ਅਤੇ ਵਾਰਡ ਨੰ. 4 ਦੇ ਬੂਥ ਨੰ. 17 ਵਿਚ ਵੋਟਿੰਗ ਅਤੇ ਗਿਣਤੀ ਦੌਰਾਨ ਗੰਭੀਰ ਖਾਮੀਆਂ ਸਾਹਮਣੇ ਆਈਆਂ।