ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਦੇ ਹੀ ਸਾਰੇ ਮੁਲਾਜ਼ਮਾਂ ਨੂੰ ਸਵੇਰੇ ਨੌਂ ਵਜੇ ਸਰਕਾਰੀ ਦਫ਼ਤਰਾਂ ’ਚ ਹਾਜ਼ਰ ਹੋਣ ਤੇ ਦਫ਼ਤਰ ਦੇ ਸਮੇਂ ਤਕ ਬਣੇ ਰਹਿਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਹਫ਼ਤੇ ’ਚ ਦੋ ਵਾਰੀ ਮੁਲਾਜ਼ਮਾਂ ਦੀ ਅਚਾਨਕ ਚੈਕਿੰਗ ਕੀਤੀ ਜਾਵੇ। ਪੜ੍ਹੋ ਆਦੇਸ਼.....

Posted By: Jagjit Singh