ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਨਿਆਂ ਦਵਾਉਣ ਦੀ ਹੁਕਾਰ ਨਾਲ ਨਵਜੋਤ ਸਿੰਘ ਸਿੱਧੂ ਨੇ ਕਾਨੂੰਨ ਮੁਤਾਬਿਕ ਸ਼ੁੱਕਰਵਾਰ ਨੂੰ ਸੂਬਾ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਇਸ ਦੌਰਾਨ ਕੱਲ੍ਹ ਹੋਏ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਖ਼ੂਬ ਧੱਜੀਆਂ ਉਡਾਈਆਂ ਹਨ। ਦੱਸ ਦੇਈਏ ਕਿ ਦੇਰ ਰਾਤ ਚੰਡੀਗੜ੍ਹ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸ਼ਨ 51B ਤੇ ਧਾਰਾ 188 ਦੀ ਉਲੰਘਣਾ ਤਹਿਤ FIR ਦਰਜ ਕਰ ਲਈ ਹੈ।

Posted By: Amita Verma