ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹੁੰਚੇ ਪੰਜਾਬ ਲੋਕ ਭਵਨ: ਵਿਸ਼ੇਸ਼ ਦੌਰੇ ਦੌਰਾਨ ਹੋਈਆਂ ਅਹਿਮ ਮੁਲਾਕਾਤਾਂ
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਸਮੇਤ ਸ਼ਨੀਵਾਰ ਪੰਜਾਬ ਲੋਕ ਭਵਨ ਚੰਡੀਗੜ੍ਹ ਪਹੁੰਚੇ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਹਨਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਰਾਮਨਾਥ ਕੋਵਿੰਦ ਦੀ ਪਤਨੀ ਸਵਿਤਾ ਕੋਵਿੰਦ ਵੀ ਨਾਲ ਮੌਜੂਦ ਸਨ। ਦੋਵਾਂ ਵਿਚਕਾਰ ਪੁਰਾਣੇ ਸਬੰਧਾਂ ਨੂੰ ਲੈ ਕੇ ਵੀ ਕਾਫ਼ੀ ਚਰਚਾ ਹੋਈ। ਦੋਵਾਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਰਾਜਨੀਤਿਕ ਗਲਿਆਰਿਆਂ ਬਾਰੇ ਵੀ ਚਰਚਾ ਕੀਤੀ।
Publish Date: Sun, 26 Jul 2026 10:44 AM (IST)
Updated Date: Sun, 26 Jul 2026 10:45 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਸਮੇਤ ਸ਼ਨੀਵਾਰ ਪੰਜਾਬ ਲੋਕ ਭਵਨ ਚੰਡੀਗੜ੍ਹ ਪਹੁੰਚੇ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਹਨਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਰਾਮਨਾਥ ਕੋਵਿੰਦ ਦੀ ਪਤਨੀ ਸਵਿਤਾ ਕੋਵਿੰਦ ਵੀ ਨਾਲ ਮੌਜੂਦ ਸਨ। ਦੋਵਾਂ ਵਿਚਕਾਰ ਪੁਰਾਣੇ ਸਬੰਧਾਂ ਨੂੰ ਲੈ ਕੇ ਵੀ ਕਾਫ਼ੀ ਚਰਚਾ ਹੋਈ। ਦੋਵਾਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਰਾਜਨੀਤਿਕ ਗਲਿਆਰਿਆਂ ਬਾਰੇ ਵੀ ਚਰਚਾ ਕੀਤੀ।