ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਇਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 2021 ਤੋਂ ਪਹਿਲਾਂ ਦੇ ਹਰ ਕੈਟਾਗਰੀ ਤੇ ਹਰ ਵਰਗ ਦੇ ਬਿਜਲੀ ਦੇ ਬਿੱਲ ਮਾਫ ਹੋਣਗੇ। ਇਸ ਤੋਂ ਪਹਿਲਾਂ ਮੁਖ ਮੰਤਰੀ ਨੇ ਐਲਾਨ ਕੀਤਾ ਸੀ ਕਿ 1 ਜੁੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਹਰ ਪੰਜਾਬੀ ਨੂੰ ਬਿਜਲੀ ਮੁਫ਼ਤ ਮਿਲੇਗੀ।

Posted By: Sarabjeet Kaur