ਮੌਸਮ ਵਿਭਾਗ ਨੇ ਬਠਿੰਡਾ, ਰਾਮਪੁਰਾ ਫੂਲ, ਜੈਤੋ, ਬੱਸੀ ਪਠਾਣਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ ਅਤੇ ਗੁਰਦਾਸਪੁਰ ਵਿੱਚ ਵੀ ਮੀਂਹ ਦੇ ਦੌਰਾਨ ਗੜੇਮਾਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ।