- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਹਸਪਤਾਲ ’ਚ ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਦੋ ਤੋਂ ਵਧਾ ਕੇ ਚਾਰ ਕਰ ਦਿੱਤੀਆਂ ਗਈਆਂ ਹਨ, ਜਦਕਿ ਮੈਡੀਸਨ ਅਤੇ ਗਾਇਨੀ ਮਾਹਿਰਾਂ ਦੀ ਭਰਤੀ ਵੀ ਜਾਰੀ ਹੈ।

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਚੰਡੀਗੜ੍ਹ। ਲਾਲੜੂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਉਪਰਾਲਿਆਂ ਸਦਕਾ ਸੀ.ਐੱਚ.ਸੀ. ਲਾਲੜੂ ਵਿਖੇ ਹੁਣ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਹੋ ਗਈਆਂ ਹਨ।