ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, (ਸ਼ੁੱਕਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Posted By: Susheel Khanna