ਵਿਜੇ ਸੋਨੀ, ਫਗਵਾੜਾ : ਪੰਜਾਬ ਐਗਰੋ ਇੰਡਸਟਰੀ ਦੀ ਚੇਅਰਮੈਨੀ ਛੱਡ ਫਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ ਕਾਂਗਰਸ ਪਾਰਟੀ ਦੇ ਕੱਦਾਵਰ ਆਗੂ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ।ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦਾ ਸਿਰੋਪਾ ਪਾ ਕੇ ਜੋਗਿੰਦਰ ਸਿੰਘ ਮਾਨ ਅਤੇ ਹਰਜੀ ਮਾਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦੇਈਏ ਕਿ ਕੱਲ੍ਹ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ।

Posted By: Tejinder Thind