ਚੰਡੀਗੜ੍ਹ : 2009 ਦੇ ਪੰਜਾਬ ਕਾਡਰ ਦੇ ਆਈਪੀਐੱਸ ਅਫਸਰ ਕੁਲਦੀਪ ਸਿੰਘ ਚਾਹਲ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਦੇ ਕਾਡਰ ਨੂੰ ਪੰਜਾਬ ਤੋਂ ਚੰਡੀਗੜ੍ਹ ਬਦਲਣ ਦੀ ਤਜਵੀਜ਼ ਨੂੰ ਮੰਨ ਲਿਆ ਹੈ।


Posted By: Jagjit Singh