
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮਾਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸਪਲ ਕੌਂਸਲਰ ਸ਼ਨਿੱਚਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ’ਤੇ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨੋਂ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਾਲੇਰਕੋਟਲਾ ਵਿਚ ‘ਆਪ’ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।