ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: ਕਈ ASPs ਤੇ DSPs ਦੇ ਹੋਏ ਤਬਾਦਲੇ, ਇੱਥੇ ਦੇਖੋ ਪੂਰੀ ਲਿਸਟ
ਪੁਲਿਸ ਵਿਭਾਗ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ, ਕਈ ਸਹਾਇਕ ਪੁਲਿਸ ਕਪਤਾਨਾਂ (ASPs) ਅਤੇ ਡਿਪਟੀ ਪੁਲਿਸ ਕਪਤਾਨਾਂ (DSPs) ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।
Publish Date: Mon, 11 May 2026 03:05 PM (IST)
Updated Date: Mon, 11 May 2026 03:13 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ, ਕਈ ਸਹਾਇਕ ਪੁਲਿਸ ਕਪਤਾਨਾਂ (ASPs) ਅਤੇ ਡਿਪਟੀ ਪੁਲਿਸ ਕਪਤਾਨਾਂ (DSPs) ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।