- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਬੋਰਡ ਦੇ ਫੋਟੋਗ੍ਰਾਫਰ ਅਰਵਿੰਦਰ ਦਾ ਸਨਮਾਨ

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਮੁਹਾਲੀ : ਫੋਟੋਗ੍ਰਾਫਰਸ ਵੈੱਲਫੇਅਰ ਕਲੱਬ, ਪਟਿਆਲਾ ਵੱਲੋਂ ਫੋਟੋਗ੍ਰਾਫਰਸ ਵੈੱਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਫੋਰਟ ਪਟਿਆਲਾ ਵਿਖੇ ਪਟਿਆਲਾ ਫੋਟੋ ਪ੍ਰਦਰਸ਼ਨੀ 2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਫੋਟੋਗ੍ਰਾਫਰਸ ਵੈੱਲਫੇਅਰ ਕਲੱਬ ਦੇ ਚੇਅਰਮੈਨ ਦਰਸ਼ਨ ਆਹੂਜਾ ਅਤੇ ਪ੍ਰਧਾਨ ਰਾਜ ਕੁਮਾਰ ਬੰਗਾ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਲੜੀ ਤਹਿਤ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਨੂੰ ਵੀ ਉਨ੍ਹਾਂ ਦੀਆਂ ਬਹਿਤਰੀਨ ਸੇਵਾਵਾਂ ਲਈ ਵਿਸ਼ੇਸ਼ ਤੌਰ