- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਾਬ ਦੇ ਨਸ਼ੇ 'ਚ ਅਜੈ ਨਾਂ ਦੇ ਵਿਅਕਤੀ ਨੇ ਆਪਣੇ ਦੋ ਭਰਾਵਾਂ ਤੇ ਮਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ ਇਕ ਭਰਾ ਮਾਰਿਆ ਗਿਆ ਸੀ। ਪੁਲਿਸ ਨੇ ਅਜੈ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਅਜੈ ਨੂੰ ਦੋਸ਼ੀ ਕਰਾਰ ਦਿੰਦਿਆਂ ਸਖ਼ਤ ਸਜ਼ਾ ਸੁਣਾਈ।

ਜਾਗਰਣ ਪੱਤਰ ਪ੍ਰੇਰਕ, ਚੰਡੀਗੜ੍ਹ : ਆਪਣੇ ਹੀ ਭਰਾ ਦਾ ਕਤਲ ਕਰਨ ਵਾਲੇ ਨੂੰ ਹੁਣ ਸਾਰੀ ਉਮਰ ਸਲਾਖਾਂ ਪਿੱਛੇ ਕੱਟਣੀ ਪਵੇਗੀ। ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਕਤਲ ਦੀ ਘਟਨਾ ਤਿੰਨ ਸਾਲ ਪਹਿਲਾਂ ਡੱਡੂਮਾਜਰਾ ਵਿਖੇ ਵਾਪਰੀ ਸੀ। ਸ਼ਰਾਬ ਦੇ ਨਸ਼ੇ 'ਚ ਅਜੈ ਨਾਂ ਦੇ ਵਿਅਕਤੀ ਨੇ ਆਪਣੇ ਦੋ ਭਰਾਵਾਂ ਤੇ ਮਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ ਇਕ ਭਰਾ ਮਾਰਿਆ ਗਿਆ ਸੀ। ਪੁਲਿਸ ਨੇ ਅਜੈ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਅਜੈ ਨੂੰ ਦੋਸ਼ੀ ਕਰਾਰ ਦਿੰਦਿਆਂ ਸਖ਼ਤ ਸਜ਼ਾ ਸੁਣਾਈ।