-
ਅਮਰ ਕਾਲਜ ਨੇ ਕਰਵਾਈ ਮੈਰਾਥਨ
ਜ਼ੀਰਕਪੁਰ ਦੇ ਅਮਰ ਪੋ੍ਫੈਸ਼ਨਲ ਕਾਲਜ ਆਫ਼ ਨਰਸਿੰਗ ਦਿਆਲਪੁਰਾ ਵੱਲੋਂ ਕਰਵਾਈ ਗਈ ਮੈਰਾਥਨ ਦੌਰਾਨ ਸਿਹਤ ਜਾਂਚ ਕੈਂਪ ਲਾਇਆ ਗਿਆ। ਕੈਂਪ ਦੌਰਾਨ ਚੰਡੀਗੜ੍ਹ ਦੀ ਮੇਅਰ ਸ੍ਰੀਮਤੀ ਸਰਬਜੀਤ ਕੌਰ ਿਢੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
Punjab54 mins ago -
ਡਾ. ਵਿਜੈ ਸਿੰਗਲਾ ਵੱਲੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਏ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ
ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ।
Punjab1 hour ago -
Breaking : ਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ। ਮੁਲਜ਼ਮ ਸ਼ਮਸ਼ੇਰ ਸਿੰਘ ਨੂੰ ਸੀਬੀਆਈ ਨੇ ਦਫ਼ਤਰ ਵਿੱਚੋਂ ਰੰਗੇ ਹੱਥੀਂ ਕਾਬੂ ਕਰ ਲਿਆ। ਚਾਰ ਘੰਟੇ ਤੱਕ ਸੀਬੀਆਈ ਦੀ ਟੀਮ ਦਫ਼ਤਰ ਦੇ ਅੰਦਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਦਸਤਾਵੇਜ਼ਾਂ ਦੀ...
Punjab1 hour ago -
Punjab Cabinet Meeting : ਪੰਜਾਬ ਕੈਬਨਿਟ ਵੱਲੋਂ ਸਿਵਲ ਜੱਜਾਂ ਦੀਆਂ ਆਸਾਮੀਆਂ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ
ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਦੌਰਾਨ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਆਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦ...
Punjab1 hour ago -
ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਹੁਣ ਇਕ ਕਰੋੜ ਮਿਲੇਗੀ ਐਕਸ-ਗ੍ਰੇਸ਼ੀਆ ਗਰਾਂਟ, ਪੰਜਾਬ ਕੈਬਨਿਟ ਨੇ ਫ਼ੈਸਲੇ ਨੂੰ ਦਿੱਤੀ ਹਰੀ ਝੰਡੀ
ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।
Punjab2 hours ago -
ਪੰਜਾਬ ਸਰਕਾਰ ਦਾ ਖੇਤੀਬਾੜੀ ਸੈਕਟਰ 'ਚ ਸੁਧਾਰ ਲਈ ਅਹਿਮ ਫ਼ੈਸਲਾ, ਕੈਬਨਿਟ ਨੇ ਨਾਮਜ਼ਦ ਮਾਰਕੀਟ ਕਮੇਟੀਆਂ ਕੀਤੀਆਂ ਭੰਗ
ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ...
Punjab2 hours ago -
ਸੰਸਦ ਮੈਂਬਰ ਤਿਵਾੜੀ ਨੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਪਿੰਡ ਬਰਸਾਲਪੁਰ ਟੱਪਰੀਆਂ ਅਤੇ ਖਿਜਰਾਬਾਦ ਵਿਖੇ ਕੁਲ 8 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦ...
Punjab2 hours ago -
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਚੈਂਕਿੰਗ
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਅਧੀਨ ਬਣਾਈ ਟਾਸਕ ਫੋਰਸ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ।
Punjab2 hours ago -
ਪੰਜਾਬ ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ
ਕੈਸ਼ ਐਵਾਰਡ ਵਿੱਚ ਵੀ ਵਾਧਾ ਕਰਦਿਆਂ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 25 ਹਜ਼ਾਰ ਤੋਂ 35 ਹਜ਼ਾਰ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 15 ਹਜ਼ਾਰ ਤੋਂ 21 ਹਜ਼ਾਰ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 10 ਹਜ਼ਾਰ ਤੋਂ 14 ਹਜ਼ਾਰ ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇ...
Punjab2 hours ago -
ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਕਰਵਾਇਆ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬ-ਰੂ ਸਮਾਗਮ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਉੱਘੇ ਲੇਖਕ ਨਿੰਦਰ ਘੁਗਿਆਣਵੀਂ ਨਾਲ ਰੂ-ਬ-ਰੂ ਸਮਾਗਮ ਹੋਇਆ। ਇਸ ਰੂ-ਬ-ਰੂ ਸਮਾਗਮ ਮੌਕੇ ਤਰਸੇਮ ਚੰਦ (ਪੀਸੀਐੱਸ) ਸਹਾਇਕ ਕਮਿਸ਼ਨਰ (ਜਨਰਲ) ਮੋਹਾਲੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
Punjab2 hours ago -
Punjab Cabinet Decision : 1766 ਅਸਾਮੀਆਂ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਦੀਆਂ ਠੇਕੇ 'ਤੇ ਸੇਵਾਵਾਂ ਲੈਣ ਦੀ ਮਨਜ਼ੂਰੀ
ਮਾਲੀਆ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਕੁਸ਼ਲਤਾ ਲਿਆਉਂਦਿਆਂ ਕੈਬਨਿਟ ਨੇ ਪਟਵਾਰੀਆਂ ਦੀਆਂ 1766 ਰੈਗੂਲਰ ਆਸਾਮੀਆਂ ਉਤੇ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਦੀਆਂ ਠੇਕੇ ਦੇ ਆਧਾਰ ਉਤੇ ਸੇਵਾਵਾਂ ਲੈਣ ਦਾ ਫੈਸਲਾ ਕੀਤਾ ਹੈ।
Punjab2 hours ago -
Punjab Cabinet Decision : ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ, ਜਾਣੋ ਕਿਵੇਂ ਹੋਵੇਗੀ ਅਦਾਇਗੀ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਫੈਸਲਾ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਲਈ ਉਤਸ਼ਾਹਤ ਕਰੇਗਾ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ।
Punjab3 hours ago -
ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਪਹੁੰਚੇ ਹਾਈਕੋਰਟ, ਅੱਤਵਾਦੀਆਂ ਤੋਂ ਖਤਰੇ ਦੀ ਦੁਹਾਈ ਪਾ ਕੇ ਮੰਗੀ ਸੁਰੱਖਿਆ
Bhagwant Mann ਸਰਕਾਰ ਵੱਲੋਂ ਕੀਤੀ ਸਮੀਖਿਆ ਮਗਰੋਂ ਪਰਮਿੰਦਰ ਸਿੰਘ ਪਿੰਕੀ ਦੇ 26 ਮੁਲਾਜ਼ਮ ਵਾਪਸ ਬੁਲਾ ਲਏ ਗਏ ਸਨ। ਲੰਮਾ ਸਮਾਂ ਸੁਰੱਖਿਆ ਕਰਮੀਆਂ ਦੇ ਸੁਰੱਖਿਅਤ ਘੇਰੇ ਵਿਚ ਰਹਿਣ ਵਾਲੇ ਪਰਮਿੰਦਰ ਪਿੰਕੀ ਨੇ ਆਪਣੀ ਜਾਨ ਦਾ ਖਤਰਾ ਦੱਸਦੇ ਹੋਏ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹ...
Punjab3 hours ago -
CM ਭਗਵੰਤ ਮਾਨ ਕੱਲ੍ਹ ਕਰ ਸਕਦੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਇਹ ਜਾਣਕਾਰੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੀ ਗਈ ਹੈ।
Punjab4 hours ago -
Chandigarh Farmers Protest : ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ
ਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਦਿੱਲੀ ਵਾਂਗ ਮੋਰਚਾ ਸ਼ੁਰੂ ਕਰ ਦਿੱਤਾ ਸੀ ਪਰ ਇਸ ਨੂੰ ਦੇਖਦੇ ਹੋਏ ਹੁਣ ਕਿਸਾਨਾਂ ਤੇ ਸੀਐਮ ਮਾਨ ਵਿਚਾਲੇ ਸਹਿਮਤਾ ਹੋ ਗਈ ਹੈ। ਜਿਸ ਨੂੰ ਦੇਖਦੇ ਹੋਏ ਲੱਗ ਰਿਹੈ ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਹਟਾ ਸਕਦ...
Punjab4 hours ago -
ਹਾਈ ਕੋਰਟ ਦਾ ਅਹਿਮ ਫ਼ੈਸਲਾ, ਗੋਦ ਲਿਆ ਗਿਆ ਬੱਚਾ ਵੀ ਰਿਟਾਇਰਡ ਮੁਲਾਜ਼ਮ ਦੀ ਫੈਮਿਲੀ ਪੈਨਸ਼ਨ ਦਾ ਹੱਕਦਾਰ
Punjab & Haryana High Court ਨੇ ਸੇਵਾਮੁਕਤ ਕਰਮਚਾਰੀਆਂ ਦੇ ਪਰਿਵਾਰ ਨੂੰ ਮਿਲਣ ਵਾਲੀ Family Pension 'ਤੇ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮ ਦਾ ਗੋਦ ਲਿਆ ਬੱਚਾ ਵੀ ਪਰਿਵਾਰਕ ਪੈਨਸ਼ਨ ਦਾ ਹੱਕਦਾਰ ਹੋਵੇਗਾ।
Punjab4 hours ago -
ਚੰਡੀਗੜ੍ਹ 'ਚ ਪਾਣੀ ਦੀ ਬਰਬਾਦੀ ਕਰਨ 'ਤੇ 5 ਹਜ਼ਾਰ ਦਾ ਚਲਾਨ, ਆਮ ਲੋਕਾਂ 'ਤੇ ਕਾਰਵਾਈ, VIP 'ਤੇ ਨਗਰ ਨਿਗਮ ਮੇਹਰਬਾਨ
ਇਸ ਸਮੇਂ ਸ਼ਹਿਰ ਦਾ 25 ਫੀਸਦੀ ਪਾਣੀ ਸਰਕਾਰੀ ਲੀਕੇਜ ਕਾਰਨ ਬਰਬਾਦ ਹੋ ਰਿਹਾ ਹੈ ਪਰ ਜੇਕਰ ਕੋਈ ਸ਼ਹਿਰ ਵਾਸੀ ਪਾਣੀ ਦੀ ਬਰਬਾਦੀ ਕਰਦਾ ਫੜਿਆ ਗਿਆ ਤਾਂ ਉਸ ਦਾ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਪਿਛਲੇ ਸਾਲ ਤੱਕ ਇਹ ਜੁਰਮਾਨਾ 2,000 ਰੁਪਏ ਸੀ।
Punjab5 hours ago -
ਆਪ ਸਰਕਾਰ ਦਾ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਬੇਰੁਜ਼ਗਾਰਾਂ ਨਾਲ ਧੋਖਾ
ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਬੇਰੁਜ਼ਗਾਰਾਂ ਨਾਲ ਧੋਖਾ ਹੈ। ਉਕਤ ਵਿਚਾਰ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਕੈਬਨਿਟ ...
Punjab5 hours ago -
ਚੰਡੀਗੜ੍ਹ 'ਚ ਫੈਂਸੀ ਨੰਬਰਾਂ ਦੀ ਹੋਵੇਗੀ ਨਿਲਾਮੀ, ਵਿਅਕਤੀ ਨੇ 15 ਲੱਖ ਰੁਪਏ 'ਚ ਖਰੀਦੀ ਸੀ 71 ਹਜ਼ਾਰ ਦੀ ਸਕੂਟੀ
ਚੰਡੀਗੜ੍ਹ ਦੇ ਲੋਕਾਂ ਵਿੱਚ ਵਾਹਨ ਲਈ ਫੈਂਸੀ ਨੰਬਰਾਂ ਦਾ ਕ੍ਰੇਜ਼ ਅਜਿਹਾ ਹੈ ਕਿ ਉਹ ਇਸ ਲਈ ਲੱਖਾਂ ਰੁਪਏ ਖਰਚ ਕਰਦੇ ਹਨ। ਪਿਛਲੇ ਮਹੀਨੇ ਚੰਡੀਗੜ੍ਹ ਦੇ ਇੱਕ ਵਿਅਕਤੀ ਨੇ 15 ਲੱਖ ਰੁਪਏ ਦੀ ਸਕੂਟੀ 71 ਹਜ਼ਾਰ ਰੁਪਏ ਵਿੱਚ ਖਰੀਦੀ ਸੀ।
Punjab5 hours ago -
PU ਚੰਡੀਗੜ੍ਹ ਦਾ MBA ਦਾਖਲਾ ਸ਼ਡਿਊਲ ਜਾਰੀ, 210 ਸੀਟਾਂ 'ਤੇ ਦਾਖਲੇ ਲਈ ਕਾਫੀ ਹੈ ਮੁਕਾਬਲਾ
ਪੰਜਾਬ ਯੂਨੀਵਰਸਿਟੀ ਵਿੱਚ ਸਥਿਤ ਯੂਨੀਵਰਸਿਟੀ ਬਿਜ਼ਨਸ ਸਕੂਲ (ਐਮਬੀਏ) ਚੰਡੀਗੜ੍ਹ ਤੋਂ ਐਮਬੀਏ ਦੀ ਪੜ੍ਹਾਈ ਲਈ ਪਹਿਲੀ ਪਸੰਦ ਹੈ। ਇੱਥੇ ਦਾਖਲਾ ਕਿਸੇ ਵੀ ਨੌਜਵਾਨ ਲਈ ਵਧੀਆ ਕਰੀਅਰ ਦੀ ਗਾਰੰਟੀ ਮੰਨਿਆ ਜਾਂਦਾ ਹੈ। ਹੋਰ ਐਮਬੀਏ ਸੰਸਥਾਵਾਂ ਨਾਲੋਂ ਘੱਟ ਫੀਸਾਂ ਅਤੇ ਡਿਗਰੀ ਤੋਂ ਬਾਅਦ ...
Punjab7 hours ago