ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੀਡੀਆ 'ਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿੱਚ 14 ਅਪ੍ਰੈਲ ਤੋਂ ਬਾਅਦ ਕਰਫਿਊ ਵਧਾਉਣ ਦਾ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।

Posted By: Amita Verma