ਪੰਜਾਬੀ ਜਾਗਰਣ ਬਿਊੜੋ, ਨਵੀਂ ਦਿੱਲੀ : ਪੰਜਾਬ ਰੋਡਵੇਜ਼ ਰੂਪਨਗਰ ਦੇ ਜਨਰਲ ਮੈਨੇਜਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਡਾਇਰੈਕਟਰ ਟਰਾਂਸਪੋਰਟ ਵਿਭਾਗ ਦਾ ਸਮੁੱਚਾ ਦਫ਼ਤਰ ਅੱਜ ਬੰਦ ਕਰ ਦਿੱਤਾ ਗਿਆ ਹੈ। ਹੁਣ ਦਫ਼ਤਰ ਨੂੰ ਸੈਨੇਟਾਈਜ਼ ਕੀਤਾ ਜਾਣਾ ਹੈ।

Posted By: Seema Anand