- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਫਆਈਆਰ ਦੀ ਮੰਗ ਨੂੰ ਲੈ ਕੇ ਐਡਵੋਕੇਟ ਵਿਭੂ ਸੈਣੀ ਨੇ ਪਟੀਸ਼ਨ ਦਾਇਰ ਕੀਤੀ ਹੈ। ਕੋਰਟ ਨੇ ਸੋਮਵਾਰ ਨੂੰ ਪਟੀਸ਼ਨ ਸਵੀਕਾਰ ਕਰਦੇ ਹੋਏ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।

ਜਾਗਰਣ ਸੰਵਾਦਦਾਤਾ, ਚੰਡੀਗੜ੍ਹ : ਸਮਾਜਿਕ ਕਾਰਕੁਨ ਸੋਨਮ ਵਾਂਗਚੁਕ, ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਤੇ ਕਾਮੇਡੀਅਨ ਕੁਣਾਲ ਕਾਮਰਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੁਲਿਸ ਤੋਂ ਜਵਾਬ ਮੰਗਿਆ ਹੈ। ਐੱਫਆਈਆਰ ਦੀ ਮੰਗ ਨੂੰ ਲੈ ਕੇ ਐਡਵੋਕੇਟ ਵਿਭੂ ਸੈਣੀ ਨੇ ਪਟੀਸ਼ਨ ਦਾਇਰ ਕੀਤੀ ਹੈ। ਕੋਰਟ ਨੇ ਸੋਮਵਾਰ ਨੂੰ ਪਟੀਸ਼ਨ ਸਵੀਕਾਰ ਕਰਦੇ ਹੋਏ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।