ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ।
Publish Date: Sat, 04 Apr 2026 12:03 PM (IST)
Updated Date: Sat, 04 Apr 2026 12:05 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ।
ਪਰ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ।