- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰੱਕੀ ਪਾਉਣ ਵਾਲਿਆਂ ’ਚ ਸੁੱਖਅੰਮ੍ਰਿਤ ਸਿੰਘ ਰੰਧਾਵਾ, ਹਕਸਿਮਰਤ ਸਿੰਘ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਾਕੇਸ਼ ਕੁਮਾਰ, ਕਰਮਬੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮੁਨੀਸ਼ ਕੁਮਾਰ ਤੇ ਮਹੇਸ਼ ਕੁਮਾਰ ਸ਼ਾਮਲ ਹਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ 15 ਡੀਐੱਸਪੀਜ਼ ਨੂੰ ਤਰੱਕੀ ਦੇ ਕੇ ਐੱਸਪੀ ਰੈਂਕ (ਕਾਰਜਕਾਰੀ) ਦੇਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਤਰੱਕੀ ਪਾਉਣ ਵਾਲਿਆਂ ’ਚ ਸੁੱਖਅੰਮ੍ਰਿਤ ਸਿੰਘ ਰੰਧਾਵਾ, ਹਕਸਿਮਰਤ ਸਿੰਘ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਾਕੇਸ਼ ਕੁਮਾਰ, ਕਰਮਬੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮੁਨੀਸ਼ ਕੁਮਾਰ ਤੇ ਮਹੇਸ਼ ਕੁਮਾਰ ਸ਼ਾਮਲ ਹਨ।