- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
PSEB Alert : ਵਿਦਿਅਕ ਵਰ੍ਹੇ 2023-24 ਲਈ ਅੱਠਵੀਂ ਦੀਆਂ ਪ੍ਰੀਖਿਆਵਾਂ 7 ਮਾਰਚ, 2024 ਤੋਂ ਸ਼ੁਰੂ ਹੋ ਕੇ 27 ਮਾਰਚ, 2024 ਤਕ ਕਰਵਾਈਆਂ ਜਾ ਰਹੀਆਂ ਹਨ।

ਸਤਵਿੰਦਰ ਧੜਾਕ, ਮੋਹਾਲੀ : PSEB Alert : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਵਿਦਿਅਕ ਵਰ੍ਹੇ 2023-24 ਲਈ ਅੱਠਵੀਂ ਦੀਆਂ ਪ੍ਰੀਖਿਆਵਾਂ 7 ਮਾਰਚ, 2024 ਤੋਂ ਸ਼ੁਰੂ ਹੋ ਕੇ 27 ਮਾਰਚ, 2024 ਤਕ ਕਰਵਾਈਆਂ ਜਾ ਰਹੀਆਂ ਹਨ।
