- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਵੱਲੋਂ ਕੁੱਲ 16 ਨਿਯੁਕਤੀਆਂ ਕੀਤੀਆਂ ਗਈਆਂ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬੇ 'ਚ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ।