ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਚੋਣ ਕਮੇਟੀ ਦੀ ਬੈਠਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਜਾਰੀ ਹੈ। ਮੀਟਿੰਗ 'ਚ ਪੰਜਾਬ ਦੇ ਕਈ ਸੀਨੀਅਰ ਆਗੂਆਂ ਤੋੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਤੇ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ।

Posted By: Seema Anand