Punjab Cabinet Meeting : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸੱਦੀ ਕੈਬਨਿਟ ਮੀਟਿੰਗ, ਏਜੰਡਾ ਗੁਪਤ
Punjab Cabinet Meeting ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਤੇ ਇਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ।
Publish Date: Tue, 09 Jun 2026 02:30 PM (IST)
Updated Date: Tue, 09 Jun 2026 02:35 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਤੇ ਇਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ।