Punjab Cabinet Meeting : ਸੀਐੱਮ ਮਾਨ ਨੇ ਇਸ ਦਿਨ ਬੁਲਾਈ ਮੰਤਰੀਮੰਡਲ ਦੀ ਬੈਠਕ, ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
CM Bhagwant Mann ਨੇ 31 ਅਕਤੂਬਰ ਯਾਨੀ ਸ਼ਨਿਚਰਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ "ਤੇ ਹੀ ਹੋਵੇਗੀ. ਇਸ ਦੌਰਾਨ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।
Publish Date: Wed, 28 Oct 2026 01:00 PM (IST)
Updated Date: Wed, 28 Oct 2026 01:35 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : Punjab Cabinet Meeting : ਸੀਐੱਮ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਯਾਨੀ ਸ਼ਨਿਚਰਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ 'ਤੇ ਹੀ ਹੋਵੇਗੀ। ਮੀਟਿੰਗ 'ਚ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੇਏਪੀ ਸਿਨ੍ਹਾ ਵੱਲੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ।