ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਦੁਪਹਿਰੇ 3 ਵਜੇ, ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਕਰਨਗੇ ਸੰਬੋਧਨ
Publish Date:Wed, 05 Aug 2020 09:01 AM (IST)
v>
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ।
ਇਸ ਤੋਂ ਪਹਿਲਾਂ ਇਹ ਬੈਠਕ 31 ਜੁਲਾਈ ਨੂੰ ਹੋਣੀ ਸੀ ਪਰ ਇਸ ਨੂੰ ਅਚਨਚੇਤ ਮੁਲਤਵੀ ਕਰ ਦਿੱਤੀ ਗਿਆ ਸੀ।
Posted By: Seema Anand