ਚੰਡੀਗੜ੍ਹ : ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਮਾਰਚ 2023 ਦਿਨ ਸ਼ੁੱਕਰਵਾਰ ਨੂੰ ਕਮੇਟੀ ਕਮਰਾ, ਦੂਜੀ ਮੰਜ਼ਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਾਂਝੀ ਕੀਤੀ ਹੈ। ਪੜ੍ਹੋ ਨੋਟੀਫਿਕੇਸ਼ਨ :


Posted By: Jagjit Singh