- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Cabinet Meeting 'ਚ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ। ਸਰਕਾਰ ਵੱਲੋਂ ਕਈ ਨਵੀਆਂ ਨੀਤੀਆਂ ਤੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ। ਹਾਲਾਂਕਿ, ਅਜੇ ਤਕ ਮੀਟਿੰਗ ਦਾਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 21 ਜੁਲਾਈ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਵੇਗੀ ਜਿਸ ਵਿਚ ਸਾਰੇ ਕੈਬਿਨਟ ਮੰਤਰੀ ਸ਼ਾਮਲ ਹੋਣਗੇ। ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਸਰਕਾਰ ਵੱਲੋਂ ਕਈ ਨਵੀਆਂ ਨੀਤੀਆਂ ਤੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ। ਹਾਲਾਂਕਿ, ਅਜੇ ਤਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।