ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਚੋਣ ਕਮਿਸ਼ਨ ਨੇ ਚੋਣ ਰੈਲੀਆਂ 'ਚ ਹੋਣ ਵਾਲੇ ਵੱਖ ਵੱਖ ਖ਼ਰਚਿਆਂ ਦੇ ਰੇਟ ਨਿਰਧਾਰਤ ਕਰ ਦਿੱਤੇ ਹਨ। ਇਸ ਸਬੰਧੀ ਇਕ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਹਰੇਕ ਚੀਜ਼ ਦੀ ਕੀਮਤ ਤੈਅ ਕਰ ਦਿੱਤੀ ਗਈ ਹੈ।

Posted By: Seema Anand