ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਦੇ 10 ਅਫ਼ਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਇਨ੍ਹਾਂ 'ਚ ਆਈਪੀਐੱਸ ਅਫ਼ਸਰ ਨਵੀਨ ਸੈਣੀ ਵੀ ਸ਼ਾਮਲ ਹਨ। ਉਨ੍ਹਾਂ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਏਆਈਜੀ ਲਾਇਆ ਗਿਆ ਹੈ।

ਪੜ੍ਹੋ ਪੂਰੀ ਸੂਚੀ :

Posted By: Jagjit Singh