- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਤ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਪ੍ਰਚਾਰ-ਪ੍ਰਸਾਰ ਦੇਸ਼-ਵਿਦੇਸ਼ 'ਚ ਕੀਤਾ ਜਾਵੇਗਾ। ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ 'ਚ ਜਾਣਕਾਰੀ ਭਰਪੂਰ ਲੈਕਚਰ, ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਅਤੇ ਡਰੋਨ ਸ਼ੋਅ ਵੀ ਆਯੋਜਿਤ ਕੀਤੇ ਜਾਣਗੇ।

ਰਮਨਜੀਤ ਸਿੰਘ ਮਣਕੂ, ਚੰਡੀਗੜ੍ਹ : ਜਗਤ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਪ੍ਰਚਾਰ-ਪ੍ਰਸਾਰ ਦੇਸ਼-ਵਿਦੇਸ਼ 'ਚ ਕੀਤਾ ਜਾਵੇਗਾ। ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ 'ਚ ਜਾਣਕਾਰੀ ਭਰਪੂਰ ਲੈਕਚਰ, ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਅਤੇ ਡਰੋਨ ਸ਼ੋਅ ਵੀ ਆਯੋਜਿਤ ਕੀਤੇ ਜਾਣਗੇ।