ਪੰਜਾਬ ਸਰਕਾਰ ਵੱਲੋਂ 129 ਡੀਐੱਸਪੀਜ਼ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 129 ਡੀਐ੍ਸਪੀਜ਼ ਦੇ ਤਬਾਦਲੇ ਕਰ ਦਿੱਤੇ ਹਨ। ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਸਬ ਡਿਵੀਜ਼ਨ ਤਪਾ ਦਾ ਡੀਐਸਪੀ ਜਸਕਰਨ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ ।
Publish Date: Fri, 17 Apr 2026 08:48 PM (IST)
Updated Date: Fri, 17 Apr 2026 08:54 PM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 129 ਡੀਐ੍ਸਪੀਜ਼ ਦੇ ਤਬਾਦਲੇ ਕਰ ਦਿੱਤੇ ਹਨ। ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਸਬ ਡਿਵੀਜ਼ਨ ਤਪਾ ਦਾ ਡੀਐਸਪੀ ਜਸਕਰਨ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ ਨੂੰ ਜਲੰਧਰ ਵਿਖੇ ਲਗਾਇਆ ਗਿਆ ਹੈ, ਜਦਕਿ ਜਸਕਰਨ ਸਿੰਘ ਬਰਾੜ ਸੰਗਰੂਰ ਤੋਂ ਬਦਲ ਕੇ ਤਪਾ ਡਵੀਜ਼ਨ ਅੰਦਰ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਲਗਪਗ ਸਾਰੇ ਹੀ ਜ਼ਿਲ੍ਹਿਆਂ ਦੇ ਡੀਐੱਸਪੀਜ਼ ਬਦਲ ਦਿੱਤੇ ਹਨ।