Punjab Politics : ਭਾਜਪਾ ਨੇ ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਤੇ ਇੰਚਾਰਜ ਕੀਤੇ ਨਿਯੁਕਤ, ਪੜ੍ਹੋ ਪੂਰੀ ਸੂਚੀ
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਸੂਚੀ ਦਾ ਐਲਾਨ ਕਰਦਿਆਂ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਦੀ ਸਹਿਮਤੀ ਅਤੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਨਾਲ ਇਹ ਸੂਚੀ ਜਾਰੀ ਕੀਤੀ ਹੈ।
Publish Date: Tue, 28 Apr 2026 06:05 PM (IST)
Updated Date: Tue, 28 Apr 2026 06:13 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਅਬਜਰਵਰ ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਸੂਚੀ ਦਾ ਐਲਾਨ ਕਰਦਿਆਂ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਦੀ ਸਹਿਮਤੀ ਅਤੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਨਾਲ ਇਹ ਸੂਚੀ ਜਾਰੀ ਕੀਤੀ ਹੈ।