- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ’ਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।

ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ’ਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।